ਸੌਂਫ ਵਿੱਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ ਮੈਗਨੀਸ਼ੀਅਮ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਫਾਸਫੋਰਸ, ਜਿੰਕ, ਮੈਗਨੀਜ਼, ਕੌਪਰ, ਫਾਈਬਰ ਤੇ ਐਂਟੀ ਆਕਸੀਡੈਂਟ ਹੁੰਦੇ ਹਨ।

ਸੌਂਫ ਪੋਸ਼ਕ ਤੱਤਾਂ ਨਾਲ ਭਰਭੂਰ ਹੁੰਦੀ ਹੈ ਇਸ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ ਹੁੰਦੇ ਹਨ

Published by: ਗੁਰਵਿੰਦਰ ਸਿੰਘ

ਸੌਂਫ ਵਿੱਚ ਵਿਟਾਮਿਨ ਸੀ ਚੰਗੀ ਮਾਤਰਾ ਹੁੰਦੀ ਹੈ। ਇਹ ਇਮਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ।

Published by: ਗੁਰਵਿੰਦਰ ਸਿੰਘ

ਸੌਂਫ ਵਿੱਚ ਮੌਜੂਦ ਵਿਟਾਮਿਨ ਏ ਅੱਖਾਂ ਦੇ ਲਈ ਕਾਫ਼ੀ ਫਾਇਦੇਮੰਦ ਹੈ, ਇਹ ਅੱਖਾਂ ਦੀ ਰੌਸ਼ਨੀ ਵਧੀਆ ਕਰਦਾ ਹੈ।

ਸੌਫ ਵਿੱਚ ਵਿਟਾਮਿਨ ਕੇ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਇਸ ਤੋਂ ਇਲਾਵਾ ਸੱਟ ਵੀ ਛੇਟੀ ਠੀਕ ਕਰਦਾ ਹੈ।

Published by: ਗੁਰਵਿੰਦਰ ਸਿੰਘ

ਸੌਂਫ ਵਿੱਚ ਵਿਟਾਮਿਨ ਈ ਵੀ ਹੁੰਦਾ ਹੈ ਜੋ ਚਮੜੀ ਨੂੰ ਸਿਹਤਮੰਦ ਤੇ ਚਮਕਦਾਰ ਬਣਾਉਂਦਾ ਹੈ।

ਰੋਜ਼ ਸਵੇਰੇ ਸੌਂਫ ਵਾਲਾ ਪਾਣੀ ਪੀਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ।