ਸੰਤਰਾ ਵਿਟਾਮਿਨ ਸੀ ਨਾਲ ਭਰਭੂਰ ਫਲ ਹੈ ਜੇ ਤੁਸੀਂ ਇਸ ਨੂੰ ਲਗਾਤਾਰ ਇੱਕ ਮਹੀਨਾ ਖਾਂਦੇ ਹੋ

Published by: ਗੁਰਵਿੰਦਰ ਸਿੰਘ

ਤਾਂ ਇਸ ਨਾਲ ਤੁਹਾਡੀ ਸਿਹਤ ਉੱਤੇ ਕੀ ਅਸਰ ਪਏਗਾ ਆਓ ਇਸ ਬਾਰੇ ਵਿਸਥਾਰ ਨਾਲ ਜਾਣੀਏ

ਸੰਤਰਾ ਵਿਟਾਮਿਨ ਸੀ ਦਾ ਸ੍ਰੋਤ ਹੈ ਜੋ ਸਰੀਰ ਨੂੰ ਬਿਮਾਰੀਆਂ ਨਾਲ ਲੜਣ ਦੀ ਤਾਕਤ ਦਿੰਦਾ ਹੈ।

Published by: ਗੁਰਵਿੰਦਰ ਸਿੰਘ

ਇਹ ਤੁਹਾਡੀ ਚਮੜੀ ਤੇ ਸਿਹਤਮੰਦ ਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦਾ ਹੈ।

ਸੰਤਰੇ ਵਿੱਚ ਫਾਈਬਰ ਹੁੰਦਾ ਹੈ ਜੋ ਪਾਚਨ ਤੰਤਰ ਨੂੰ ਮਜ਼ਬੂਤ ਰੱਖਦਾ ਹੈ।

Published by: ਗੁਰਵਿੰਦਰ ਸਿੰਘ

ਸੰਤਰੇ ਵਿੱਚ ਪੋਟਾਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖਦਾ ਹੈ ਤੇ ਦਿਲ ਨੂੰ ਵੀ ਤੰਦਰੁਸਤ ਰੱਖਦਾ ਹੈ

ਸੰਤਰੇ ਵਿੱਚ ਕੈਲੋਰੀ ਦੀ ਮਾਤਰਾ ਵੀ ਘੱਟ ਹੁੰਦੀ ਹੈ ਜੋ ਵਜ਼ਨ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ।