ਸ਼ਰਾਬ ਸਾਡੀ ਸਿਹਤ ਲਈ ਹਾਨੀਕਾਰਕ ਮੰਨੀ ਜਾਂਦੀ ਹੈ।

Published by: ਗੁਰਵਿੰਦਰ ਸਿੰਘ

ਸ਼ਰਾਬ ਦਾ ਜ਼ਿਆਦਾ ਸੇਵਨ ਸਰੀਰ ਦੇ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਤਾਂ ਆਓ ਜਾਣਦੇ ਹਾਂ ਕਿ ਜੇ ਤੁਸੀਂ ਹਰ ਰੋਜ਼ ਸਵੇਰੇ ਸ਼ਰਾਬ ਪੀਂਦੇ ਹੋ ਤਾਂ ਕੀ ਨੁਕਸਾਨ ਹੋਵੇਗਾ।

Published by: ਗੁਰਵਿੰਦਰ ਸਿੰਘ

ਰੋਜ਼ਾਨਾ ਸਵੇਰੇ ਸ਼ਰਾਬ ਪੀਣ ਨਾਲ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।

Published by: ਗੁਰਵਿੰਦਰ ਸਿੰਘ

ਰੋਜ਼ਾਨਾ ਸ਼ਰਾਬ ਪੀਣ ਨਾਲ ਲਿਵਰ ਨੂੰ ਵੀ ਨੁਕਸਾਨ ਹੋ ਸਕਦਾ ਹੈ।

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਫੈਟੀ ਲਿਵਰ ਸਮਤੇ ਹੋਰ ਵੀ ਕਈ ਖ਼ਤਰਨਾਕ ਬਿਮਾਰੀਆਂ ਘੇਰਾ ਪਾ ਲੈਣਗੀਆਂ



ਇਸ ਤੋਂ ਇਲਾਵਾ ਰੋਜ਼ਾਨਾ ਸਵੇਰੇ ਸ਼ਰਾਬ ਪੀਣ ਨਾਲ ਕਿਡਨੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ।

ਰੋਜ਼ਾਨਾ ਸ਼ਰੀਬ ਪੀਣ ਨਾਲ ਕਿਡਨੀ ਸਾਡੇ ਖ਼ੂਨ ਨੂੰ ਸਹੀ ਤਰੀਕੇ ਨਾਲ ਫਿਲਟਰ ਨਹੀਂ ਕਰ ਪਾਉਂਦੀ ਹੈ।

ਇਸ ਤੋਂ ਇਲਾਵਾ ਸ਼ਰਾਬ ਪੀਣ ਨਾਲ ਤੁਹਾਡੀ ਯਾਦਾਸ਼ਤ ਨੂੰ ਵੀ ਨੁਕਸਾਨ ਹੋ ਸਕਦਾ ਹੈ।

Published by: ਗੁਰਵਿੰਦਰ ਸਿੰਘ