ਲੀਚਾ ਇੱਕ ਮਿੱਠਾ ਫਲ ਹੈ ਜੋ ਸਵਾਦ ਹੋਣ ਦੇ ਨਾਲ ਨਾਲ ਪੋਸ਼ਕ ਤੱਤਾਂ ਨਾਲ ਵੀ ਭਰਭੂਰ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਪਰ ਇਹ ਕਈ ਲੋਕਾਂ ਲਈ ਹਾਨੀਕਾਰਕ ਵੀ ਹੋ ਸਕਦਾ ਹੈ।

ਲੀਚੀ ਵਿੱਚ ਮਿਠਾਸ ਜ਼ਿਆਦਾ ਹੁੰਦੀ ਹੈ ਜੋ ਬਲੱਡ ਸ਼ੂਗਰ ਨੂੰ ਵਧਾ ਸਕਦੀ ਹੈ।

Published by: ਗੁਰਵਿੰਦਰ ਸਿੰਘ

ਕੁਝ ਲੋਕਾਂ ਨੂੰ ਲੀਚੀ ਤੋਂ ਐਲਰਜੀ ਹੋ ਸਕਦੀ ਹੈ ਇਸ ਨਾਲ ਖੁਰਕ ਜਾਂ ਹੋਰ ਦਿੱਕਤ ਹੋ ਸਕਦੀ ਹੈ

Published by: ਗੁਰਵਿੰਦਰ ਸਿੰਘ

ਲੀਚੀ ਨੂੰ ਖਾਲੀ ਪੇਟ ਨਹੀਂ ਖਾਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਉਲਟੀ ਦੀ ਦਿੱਕਤ ਹੋ ਸਕਦੀ ਹੈ।

Published by: ਗੁਰਵਿੰਦਰ ਸਿੰਘ

ਜ਼ਿਆਦਾ ਲੀਚੀ ਖਾਣ ਨਾਲ ਬੱਚਿਆਂ ਨੂੰ ਵੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਗਰਭਵਤੀ ਮਹਿਲਾਵਾਂ ਨੂੰ ਲੀਚੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਇਸ ਨਾਲ ਵੀ ਦਿੱਕਤ ਹੋ ਸਕਦੀ ਹੈ।

ਵਜ਼ਨ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਵੀ ਲੀਚੀ ਨਹੀਂ ਖਾਣੀ ਚਾਹੀਦੀ ਹੈ

Published by: ਗੁਰਵਿੰਦਰ ਸਿੰਘ

ਲੀਚੀ ਵਿੱਚ ਫਾਇਬਰ ਦੀ ਕਮੀ ਹੁੰਦੀ ਹੈ ਇਸ ਨੂੰ ਜ਼ਿਆਦਾ ਖਾਣ ਨਾਲ ਪਾਚਨ ਸਬੰਧੀ ਦਿੱਕਤਾਂ ਹੋ ਸਕਦੀਆਂ ਹਨ।



ਜੇ ਲੋਕ ਦਵਾਈਆਂ ਖਾਂਦੇ ਹਨ ਤਾਂ ਉਨ੍ਹਾਂ ਨੂੰ ਵੀ ਲੀਚੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।