ਸਵੇਰੇ- ਸਵੇਰੇ ਕਿਉਂ ਨਹੀਂ ਪੀਣੀ ਚਾਹੀਦੀ ਸ਼ਰਾਬ?

Published by: ਏਬੀਪੀ ਸਾਂਝਾ

ਸ਼ਰਾਬ ਸਿਹਤ ਲਈ ਨੁਕਸਾਨਦਾਇਕ ਮੰਨੀ ਜਾਂਦੀ ਹੈ



ਸਵੇਰੇ- ਸਵੇਰੇ ਸ਼ਰਾਬ ਪੀਣ ਦੇ ਕਈ ਨਕਾਰਾਤਮਕ ਪ੍ਰਭਾਵ ਹੋ ਸਕਦੇ ਹਨ



ਖਾਲੀ ਪੇਟ ਸ਼ਰਾਬ ਪੀਣ ਨਾਲ ਪੇਟ ਵਿੱਚ ਐਸੀਡਿਟੀ, ਜਲਣ ਅਤੇ ਅਲਸਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ



ਇਹ ਤੁਹਾਡੇ ਪਾਚਨ ਤੰਤਰ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ



ਇਸ ਨਾਲ ਤੁਹਾਡੇ ਸਰੀਰ ਦੀ ਕੰਮ ਕਰਨ ਦੀ ਕੁਸ਼ਲਤਾ ਅਤੇ ਧਿਆਨ ਕੇਂਦਰਿਤ ਕਰਨ ਦੀ ਸਮਰਥਾ ਵੀ ਪ੍ਰਭਾਵਿਤ ਹੁੰਦੀ ਹੈ



ਇਹ ਤੁਹਾਡੀ ਮਾਨਸਿਕ ਸਿਹਤ ਉੱਤੇ ਵੀ ਨਕਾਰਾਤਮਕ ਪ੍ਰਭਾਵ ਪਾ ਸਕਦੀ ਹੈ



ਸ਼ਰਾਬ ਪਾਣ ਨਾਲ ਨੀਂਦ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ



ਜਿਸ ਕਾਰਨ ਤੁਸੀਂ ਦਿਨ ਭਰ ਥਕਾਵਟ ਮਹਿਸੂਸ ਕਰ ਸਕਦੇ ਹੋ



ਰੋਜ਼ਾਨਾ ਸਵੇਰੇ ਸ਼ਰਾਬ ਪੀਣ ਨਾਲ ਲੀਵਰ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ