ਗਰਮੀਆਂ ਦੇ ਮੌਸਮ ਵਿੱਚ ਦਹੀਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਆਓ ਜਾਣਦੇ ਹਾਂ ਇਸ ਦੇ ਪਿੱਛੇ ਦੀ ਕੀ ਵਜ੍ਹਾ ਹੈ।

Published by: ਗੁਰਵਿੰਦਰ ਸਿੰਘ

ਦਹੀਂ ਪਾਚਨ ਤੰਤਰ ਨੂੰ ਦਰੁਸਤ ਰੱਖਦਾ ਹੈ।

ਇਹ ਸਰੀਰ ਨੂੰ ਠੰਡਕ ਦਿੰਦਾ ਰਹਿੰਦਾ ਹੈ।

Published by: ਗੁਰਵਿੰਦਰ ਸਿੰਘ

ਦਹੀਂ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।



ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ।



ਦਹੀਂ ਵਾਲਾਂ ਦੀ ਸਿਹਤ ਨੂੰ ਵੀ ਸੁਧਾਰਦਾ ਹੈ।



ਗਰਮੀ ਵਿੱਚ ਦਹੀਂ ਖਾਣਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।



ਇਸ ਲਈ ਕਿਹਾ ਜਾਂਦਾ ਹੈ ਗਰਮੀਆਂ ਵਿੱਚ ਰੋਜ਼ਾਨਾ ਦਹੀਂ ਦੀ ਇੱਕ ਕੌਲੀ ਜ਼ਰੂਰ ਖਾਓ