ਬਸੰਤ ਪੰਚਮੀ ਬਸੰਤ ਰੁੱਤ ਦੇ ਆਗਮਨ ਅਤੇ ਗਿਆਨ ਦੀ ਦੇਵੀ ਮਾਂ ਸਰਸਵਤੀ ਨੂੰ ਸਮਰਪਿਤ ਤਿਉਹਾਰ ਹੈ। ਇਸ ਦਿਨ ਪੀਲਾ ਰੰਗ ਖਾਸ ਮਹੱਤਵ ਰੱਖਦਾ ਹੈ ਕਿਉਂਕਿ ਇਹ ਖੁਸ਼ੀ, ਉਰਜਾ, ਗਿਆਨ ਅਤੇ ਸਮ੍ਰਿੱਧੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ।