ਕਤਰ ਵਿੱਚ ਸਮਾਪਤ ਹੋਇਆ FIFA WC 2022 ਲਿਓਨੇਲ ਮੇਸੀ (Lionel Messi) ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਮੰਨਿਆ ਜਾ ਰਿਹਾ ਹੈ। ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਖੁਦ ਲਿਓਨਲ ਮੇਸੀ ਨੇ ਵੀ ਕਿਹਾ ਸੀ ਕਿ ਸ਼ਾਇਦ ਇਸ ਤੋਂ ਬਾਅਦ ਉਹ ਅਗਲਾ ਵਿਸ਼ਵ ਕੱਪ ਨਹੀਂ ਖੇਡ ਸਕਣਗੇ।