Jos Buttler ਇਸ ਸਾਲ ਸੀਮਤ ਓਵਰਾਂ ਦੀ ਕ੍ਰਿਕਟ 'ਚ ਇੰਗਲੈਂਡ ਦੇ ਕਪਤਾਨ ਬਣੇ ਹਨ। ਉਹ ਟੀ-20 ਵਿਸ਼ਵ ਕੱਪ 'ਚ ਇੰਗਲਿਸ਼ ਟੀਮ ਦੀ ਅਗਵਾਈ ਕਰ ਰਿਹਾ ਹੈ।