ਅੱਜ ਕੱਲ੍ਹ ਲੋਅ ਜਾਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਸਭ ਤੋਂ ਵੱਧ ਹੋਣ ਲੱਗੀ ਹੈ।

ਮੁੱਖ ਕਾਰਨ ਕਿੱਤੇ ਨਾ ਕਿੱਤੇ ਖਾਣਪੀਣ ਵੀ ਹੈ ਨਾਲ ਹੀ ਜੱਕ ਫੂਡ ਦੀ ਜ਼ਿਆਦਾ ਵਰਤੋਂ

ਘੱਟ ਬਲੱਡ ਪ੍ਰੈਸ਼ਰ ਨੂੰ ਡਾਕਟਰੀ ਭਾਸ਼ਾ ਵਿੱਚ ਹਾਈਪੋਟੈਂਸ਼ਨ ਕਿਹਾ ਜਾਂਦਾ ਹੈ।

ਬਲੱਡ ਪ੍ਰੈਸ਼ਰ ਘੱਟ ਹੋਣ 'ਤੇ ਬਹੁਤ ਥਕਾਵਟ ਮਹਿਸੂਸ ਹੁੰਦੀ ਹੈ ਤੁਰੰਤ ਆਪਣੇ ਡਾਕਟਰ ਦੀ ਸਲਾਹ ਲਓ।

ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਕੰਮ ਕਰਦੇ ਸਮੇਂ ਚੱਕਰ ਆਉਣੇ ਸ਼ੁਰੂ ਹੋ ਸਕਦੇ ਹਨ।

ਹੋਲੀ-ਹੋਲੀ ਨਜ਼ਰ ਵੀ ਕਮਜ਼ੋਰ ਹੋਣੀ ਸ਼ੁਰੂ ਹੋ ਸਕਦੀ ਹੈ।

ਬਲੱਡ ਪ੍ਰੈਸ਼ਰ ਲੋਆ ਰਹਿਣ ਨਾਲ ਵਿਅਕਤੀ ਡਿਪਰੈਸ਼ਨ ਮਹਿਸੂਸ ਕਰ ਸਕਦਾ ਹੈ।

ਲੋਆ ਬਲੱਡ ਪ੍ਰੈਸ਼ਰ ਨਾਲ ਤੁਹਾਨੂੰ ਦਿਲ ਦੇ ਰੋਗ ਹੋਣ ਦਾ ਖ਼ਤਰਾ ਪੈਂਦਾ ਹੋ ਸਕਦਾ ਹੈ।