LPG Price Reduced: ਅੱਜ, 1 ਅਪ੍ਰੈਲ, 2023 ਤੋਂ, ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ, ਤੁਹਾਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਦੀ ਖੁਸ਼ਖਬਰੀ ਸੁਣਨ ਨੂੰ ਮਿਲੀ ਹੈ।