Ludhiana News: ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਗਲਤ ਤਰੀਕੇ ਨਾਲ ਗੈਰ-ਕਾਨੂੰਨੀ ਤੌਰ 'ਤੇ ਉੱਚ ਅਹੁਦਿਆਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।