Ludhiana News: ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਭਰ ਦੀਆਂ ਸੈਸ਼ਨ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ਵਿੱਚ ਸਿਵਲ ਕੇਸਾਂ ਦੀ ਨਿਯਮਤ ਸੁਣਵਾਈ ਨਹੀਂ ਹੋਵੇਗੀ,