Ludhiana News: ਪੰਜਾਬ ਦੇ ਲੁਧਿਆਣਾ ਵਿੱਚ ਜੁੱਤੀਆਂ ਦੀ ਦੁਕਾਨ ਚਲਾਉਣ ਵਾਲੇ ਗੁਰਵਿੰਦਰ ਸਿੰਘ ਪ੍ਰਿੰਕਲ ਦੇ ਕਤਲ ਦੀ ਅਸਫਲ ਸਾਜ਼ਿਸ਼ ਤੋਂ ਬਾਅਦ, ਪੁਲਿਸ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ 8 ਲੋਕਾਂ ਨੂੰ ਨਾਮਜ਼ਦ ਕੀਤਾ ਹੈ।