ਮਾਧੁਰੀ ਦੀਕਸ਼ਿਤ ਅਤੇ ਨੋਰਾ ਫਤੇਹੀ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ 10' ਨੂੰ ਬੇਤੌਰ ਜੱਜ ਦੀ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੇ ਨਾਲ ਫਿਲਮ ਨਿਰਮਾਤਾ ਕਰਨ ਜੌਹਰ ਸ਼ੋਅ ਨੂੰ ਜੱਜ ਕਰ ਰਹੇ ਹਨ।