ਬਾਲੀਵੁੱਡ ਅਭਿਨੇਤਰੀ ਮਾਧੁਰੀ ਦੀਕਸ਼ਿਤ ਨੇ ਹਾਲ ਹੀ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਮਹਿੰਗਾ ਲਹਿੰਗਾ ਪਹਿਨੀ ਨਜ਼ਰ ਆ ਰਹੀ ਹੈ।