Mahila Samman Savings Certificate: ਨਵਾਂ ਵਿੱਤੀ ਸਾਲ 2023-24 1 ਅਪ੍ਰੈਲ 2023 ਤੋਂ ਸ਼ੁਰੂ ਹੋਣ ਜਾ ਰਿਹਾ ਹੈ। 1 ਫਰਵਰੀ 2023 ਨੂੰ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਔਰਤਾਂ ਲਈ ਵਿਸ਼ੇਸ਼ ਡਿਪਾਜ਼ਿਟ ਸਕੀਮ ਦਾ ਐਲਾਨ ਕੀਤਾ ਸੀ