ਮਾਹਿਰਾ ਵੀ ਆਪਣੀ ਫਿਟਨੈੱਸ ਨੂੰ ਲੈ ਕੇ ਕਾਫੀ ਐਕਟਿਵ ਰਹਿੰਦੀ ਹੈ।
ਮਾਹਿਰਾ ਸ਼ਰਮਾ ਵੀ ਆਪਣੇ ਸਟਾਈਲਿਸ਼ ਅੰਦਾਜ਼ ਲਈ ਜਾਣੀ ਜਾਂਦੀ ਹੈ।
ਮਾਹਿਰਾ ਸ਼ਰਮਾ ਨੇ ਬਿੱਗ ਬੌਸ 13 ਵਿੱਚ ਇੱਕ ਪ੍ਰਤੀਯੋਗੀ ਵਜੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਸੀ।
ਮਾਹਿਰਾ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ।