ਅਰਜੁਨ ਕਪੂਰ ਤੇ ਮਲਾਇਕਾ ਅਰੋੜਾ ਦੀ ਜੋੜੀ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੀ
ਅਰਜੁਨ ਕਪੂਰ ਤੇ ਮਲਾਇਕਾ ਅਰੋੜਾ ਦੇ ਰਿਸ਼ਤੇ ਨੂੰ ਲੈ ਕੇ ਹਾਲ ਹੀ 'ਚ ਅਪਡੇਟਸ ਸਾਹਮਣੇ ਆ ਰਹੇ ਹਨ ਕਿ ਦੋਵੇਂ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ
ਦੱਸ ਦਈਏ ਕਿ ਅਰਜੁਨ ਅਤੇ ਮਲਾਇਕਾ ਵਿਚਾਲੇ 12 ਸਾਲ ਦਾ ਫਰਕ ਹੈ
ਅਰਜੁਨ ਕਪੂਰ ਮਲਾਇਕਾ ਅਰੋੜਾ ਵਿਚਕਾਰ ਕਾਫੀ ਬਾਂਡਿੰਗ ਹੈ ਜਿਸ ਤੋਂ ਬਾਅਦ ਹੁਣ ਉਹ ਅੱਗੇ ਵੱਧਣ ਨੂੰ ਤਿਆਰ ਹਨ
ਮੀਡੀਆ ਰਿਪੋਰਟਾਂ ਮੁਤਾਬਕ, ਦੋਵੇਂ ਇਸ ਸਾਲ ਨਵੰਬਰ-ਦਸੰਬਰ ਦੇ ਮਹੀਨੇ 'ਚ ਵਿਆਹ ਕਰਨ ਦੀ ਪਲਾਨਿੰਗ 'ਚ
ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਮੁੰਬਈ 'ਚ ਪਰਿਵਾਰ ਤੇ ਕਰੀਬੀ ਦੋਸਤਾਂ ਦੀ ਮੌਜੂਦਗੀ 'ਚ ਹੀ ਹੋਵੇਗਾ
ਇਸ ਦੇ ਨਾਲ ਹੀ ਮਲਾਇਕਾ ਅਰੋੜਾ ਵਰਕਫਰੰਟ ਨੇ ਫਿਲਹਾਲ ਫਿਲਮਾਂ ਤੋਂ ਬ੍ਰੇਕ ਲੈ ਲਿਆ ਹੈ