ਮਲਾਇਕਾ ਅਰੋੜਾ ਨੇ ਹੌਟਨੈੱਸ ਤੇ ਬੋਲਡ ਫਿਗਰ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਸਟਾਈਲਿਸ਼ ਆਊਟਫਿਟ 'ਚ ਹੌਟ ਫੋਟੋਸ਼ੂਟ ਕਰਵਾਇਆ ਹੈ

ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਆਪਣੇ ਲੁੱਕ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ

ਇੰਸਟਾਗ੍ਰਾਮ 'ਤੇ ਉਸ ਦੀ ਹਰ ਇੱਕ ਫੋਟੋ ਤੇ ਵੀਡੀਓ ਆਉਂਦੇ ਹੀ ਵਾਇਰਲ ਹੋਣੀ ਸ਼ੁਰੂ ਹੋ ਜਾਂਦੀ ਹੈ

ਮਲਾਇਕਾ ਅਰੋੜਾ ਨੇ ਆਪਣਾ ਲੇਟੈਸਟ ਗਲੈਮਰਸ ਫੋਟੋਸ਼ੂਟ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤਾ ਹੈ

ਮਲਾਇਕਾ ਦੇ ਸੈਕਸੀ ਆਊਟਫਿਟ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ

ਮਲਾਇਕਾ ਅਰੋੜਾ ਨੇ ਚਿੱਟੇ ਰੰਗ ਦੀ ਆਫ ਸ਼ੋਲਡਰ ਬਾਡੀਕੋਨ ਡਰੈੱਸ ਪਾਈ ਹੋਈ ਹੈ

ਇਸ 'ਚ ਉਹ ਆਪਣੀ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਘੱਟੋ-ਘੱਟ ਮੇਕਅਪ, ਵਾਲਾਂ ਦਾ ਬਨ ਤੇ ਈਅਰਰਿੰਗਸ ਨਾਲ ਅਭਿਨੇਤਰੀ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ

ਅਦਾਕਾਰਾ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ