ਅਦਾਕਾਰਾ ਮਲਾਇਕਾ ਅਰੋੜਾ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ ਕਦੇ ਅਭਿਨੇਤਾ ਅਰਜੁਨ ਕਪੂਰ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਤੇ ਕਦੇ ਤਸਵੀਰਾਂ ਤੇ ਲੁੱਕਸ ਨੂੰ ਲੈ ਕੇ ਹਾਲ ਹੀ 'ਚ ਮਲਾਇਕਾ ਨੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ ਜੋ ਕੁਝ ਹੀ ਸਮੇਂ 'ਚ ਵਾਇਰਲ ਹੋ ਗਈਆਂ ਮਲਾਇਕਾ ਨੇ ਸੋਸ਼ਲ ਮੀਡੀਆ 'ਤੇ ਲੇਟੈਸਟ ਲੁੱਕ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ ਅਭਿਨੇਤਰੀ ਮਲਾਇਕਾ ਅਰੋੜਾ ਫਿਸ਼ ਕੱਟ ਗਾਊਨ 'ਚ ਬੇਹੱਦ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਮਲਾਇਕਾ ਅਰੋੜਾ ਦਾ ਇਹ ਬੋਲਡ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚਾਲੇ ਵਾਇਰਲ ਹੋ ਰਿਹਾ ਹੈ ਇਸ ਗੋਲਡਨ ਤੇ ਸਿਲਵਰ ਮਿਕਸ ਕਲਰ ਦੇ ਗਾਊਨ 'ਚ ਅਭਿਨੇਤਰੀ ਨੇ ਜਿਸ ਤਰ੍ਹਾਂ ਕਿਲਰ ਪੋਜ਼ ਦੇ ਰਹੀ ਹੈ ਅਭਿਨੇਤਰੀ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਕੁਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ ਇੰਸਟਾ 'ਤੇ ਕਰੀਬ 19 ਮਿਲੀਅਨ ਲੋਕ ਮਲਾਇਕਾ ਅਰੋੜਾ ਨੂੰ ਫਾਲੋ ਕਰਦੇ ਹਨ