Malaika Arora Photos: ਦੀਵਾਲੀ ਦੇ ਮੌਕੇ 'ਤੇ ਮਲਾਇਕਾ ਅਰੋੜਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਜੋ ਕਾਫੀ ਵਾਇਰਲ ਹੋ ਰਿਹਾ ਹੈ।