ਮਲਾਇਕਾ ਅਰੋੜਾ ਆਊਟਫਿਟ ਪਹਿਨ ਕੇ ਟ੍ਰੈਂਡ ਕਰਨ ਲੱਗ ਜਾਂਦੀ ਹੈ ਅਭਿਨੇਤਰੀ ਨੇ ਆਪਣੇ ਲੇਟੈਸਟ ਐਥਨਿਕ ਲੁੱਕ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਭਿਨੇਤਰੀ ਦਾ ਸਟਾਈਲਿਸ਼ ਅੰਦਾਜ਼ ਦੇਖ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਅਦਾਕਾਰਾ ਨੇ ਯੈਲੋ ਰੰਗ ਦੀ ਬਹੁਤ ਹੀ ਖੂਬਸੂਰਤ ਸਾੜੀ ਪਾਈ ਹੋਈ ਹੈ ਨਾਲ ਹੀ ਰਿਵੀਲਿੰਗ ਬਲਾਊਜ਼ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਮਲਾਇਕਾ ਅਰੋੜਾ ਸੋਸ਼ਲ ਮੀਡੀਆ ਲਵਰ ਹੈ ਉਹ ਆਪਣੀ ਹਰ ਝਲਕ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ ਮਲਾਇਕਾ ਅਰੋੜਾ ਆਪਣੇ ਹਰ ਲੁੱਕ ਨਾਲ ਇੰਟਰਨੈੱਟ 'ਤੇ ਸਨਸਨੀ ਮਚਾ ਦਿੰਦੀ ਹੈ 49 ਸਾਲ ਦੀ ਉਮਰ 'ਚ ਵੀ ਅਦਾਕਾਰਾ ਦੀ ਹੌਟਨੈੱਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਮਲਾਇਕਾ ਆਪਣੀ ਫਿਟਨੈੱਸ ਬਰਕਰਾਰ ਰੱਖਣ ਲਈ ਜਿਮ 'ਚ ਪਸੀਨਾ ਵਹਾਉਂਦੀ ਹੈ ਅਤੇ ਯੋਗਾ ਵੀ ਕਰਦੀ ਹੈ