ਮਲਾਇਕਾ ਹਮੇਸ਼ਾ ਹੀ ਆਪਣੇ ਫੈਸ਼ਨ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ

ਹਾਲ ਹੀ 'ਚ ਉਸ ਦੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ

ਮਲਾਇਕਾ ਆਪਣੇ ਗਲੈਮਰਸ ਤੇ ਬੋਲਡ ਲੁੱਕ ਦੀਆਂ ਝਲਕੀਆਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ

ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ

ਮਲਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ

ਅਦਾਕਾਰਾ ਨੇ ਚਿੱਟੇ ਰੰਗ ਦਾ ਗਾਊਨ ਪਾਇਆ ਹੋਇਆ ਸੀ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਸੀ

ਉਸਨੇ ਆਪਣੇ ਵਾਲਾਂ ਨੂੰ ਬੰਨ੍ਹ ਕੇ ਤੇ ਨਿਊਡ ਮੇਕਅੱਪ ਕਰਕੇ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ ਹੈ

ਮਲਾਇਕਾ ਦਾ ਇਹ ਖ਼ੂਬਸੂਰਤ ਅੰਦਾਜ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਚਾਰ ਚੰਨ ਲਗਾ ਰਹੀ ਹੈ

ਮਲਾਇਕਾ ਹਮੇਸ਼ਾ ਹੀ ਆਪਣੇ ਵੱਖ-ਵੱਖ ਪਹਿਰਾਵੇ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਫੈਨਜ਼ ਵੀ ਮਲਾਇਕਾ ਦੇ ਹਰ ਲੁੱਕ ਨੂੰ ਫਾਲੋ ਕਰਦੇ ਹਨ