ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਹੋਰ ਸ਼ਿਕੰਜਾ ਕੱਸ ਦਿੱਤਾ ਹੈ।