Heavy Rain: ਦਿੱਲੀ-ਐਨਸੀਆਰ ਅਤੇ ਗੁਰੂਗ੍ਰਾਮ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪਾਣੀ ਭਰਨ ਅਤੇ ਲੰਬੇ ਜਾਮ ਦਾ ਸਾਹਮਣਾ ਕਰਨਾ ਪਿਆ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਮੀਂਹ ਤੋਂ ਬਾਅਦ ਪਾਣੀ ਭਰ ਜਾਣ ਕਾਰਨ ਕੀ ਸਥਿਤੀ ਬਣੀ।