ਕਾਲੇ ਚੌਲਾਂ 'ਚ ਪ੍ਰੋਟੀਨ, ਵਿਟਾਮਿਨ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਕਾਲੇ ਚਾਵਲ ਖਾਣ ਨਾਲ ਬਹੁਤ ਸਾਰੇ ਸਿਹਤ ਲਾਭ ਹੁੰਦੇ ਹਨ।