Mayank Agarwal Health Update: ਕ੍ਰਿਕਟ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਕਈ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਕ੍ਰਿਕਟਰ ਮਯੰਕ ਅਗਰਵਾਲ ਖਿਲਾਫ ਡੂੰਘੀ ਸਾਜ਼ਿਸ਼ ਰਚੀ ਗਈ ਹੈ।