ਕੋਰੋਨਾ ਮਹਾਮਾਰੀ ਦੇ ਬਾਅਦ ਤੋਂ ਸੋਸ਼ਲ ਮੀਡੀਆ ਦੀ ਵਰਤੋਂ ਕਈ ਗੁਣਾ ਵੱਧ ਗਈ ਹੈ।

ਡਿਜੀਟਲ ਦੁਨੀਆ ਦੀ ਵਰਤੋਂ ਨੇ ਸਾਡੀ ਸਿਹਤ ਦੇ ਨਾਲ-ਨਾਲ ਸਾਡੀ ਜ਼ਿੰਦਗੀ 'ਤੇ ਵੀ ਬਹੁਤ ਪ੍ਰਭਾਵ ਪਾਇਆ ਹੈ।

ਕੋਰੋਨਾ ਦੇ ਦੌਰ 'ਚ ਲਾਕਡਾਊਨ ਲਾਗੂ ਹੋਣ ਨਾਲ ਲੋਕਾਂ ਦਾ ਸੋਸ਼ਲ ਮੀਡੀਆ ਵੱਲ ਜ਼ਿਆਦਾ ਝੁਕਾਅ ਵਧਿਆ।

ਸੋਸ਼ਲ ਮੀਡੀਆ ਦੀ ਜ਼ਿਆਦਾ ਵਰਤੋਂ ਨੇ ਕਈ ਆਪਸੀ ਭਾਵਨਾਤਮਕ ਪਹਿਲੂਆਂ ਨੂੰ ਤਬਾਹ ਕਰ ਦਿੱਤਾ ਹੈ ।

ਮਾਹਿਰਾਂ ਦਾ ਮੰਨਣਾ ਹੈ ਕਿ ਸੋਸ਼ਲ ਮੀਡੀਆ ਵਿੱਚ ਕੁਝ ਸੀਮਾਵਾਂ ਤੈਅ ਹੋਣੀਆਂ ਚਾਹੀਦੀਆਂ ਹਨ।

ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਵਰਤੋਂ ਅੰਤਰ-ਵਿਅਕਤੀਗਤ ਬੰਧਨ ਨੂੰ ਕਮਜ਼ੋਰ ਕਰਕੇ ਵਿਅਕਤੀ ਦੇ ਮਨ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ।

ਸੋਸ਼ਲ ਮੀਡੀਆ ਦੀ ਜ਼ਿਆਦਾ ਵਰਤੋਂ ਮਾਨਸਿਕ ਸਿਹਤ ਲਈ ਰੁਕਾਵਟ ਬਣ ਜਾਂਦੀ ਹੈ।

ਸੋਸ਼ਲ ਮੀਡੀਆ ਤੇ ਸਰੀਰਕ ਗਤੀਵਿਧੀ ਵਿੱਚ ਛੋਟੇ ਬਦਲਾਅ ਕਰਕੇ ਸਿਹਤ ਨੂੰ ਚੰਗਾ ਬਣਾਇਆ ਜਾ ਸਕਦੈ।