Messi's FIFA Record: ਅਰਜਨਟੀਨਾ ਨੇ ਆਖਿਰਕਾਰ ਫੀਫਾ ਵਿਸ਼ਵ ਕੱਪ 2022 ਵਿੱਚ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਅਰਜਨਟੀਨਾ ਨੇ ਕਰੋ ਜਾਂ ਮਰੋ ਦੇ ਮੈਚ ਵਿੱਚ ਮੈਕਸੀਕੋ ਨੂੰ 2-0 ਨਾਲ ਹਰਾਇਆ।