Milk And Dairy Product Price: ਪਿਛਲੇ ਕੁਝ ਸਮੇਂ ਤੋਂ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਮੰਗ ਵਧੀ ਹੈ ਅਤੇ ਲਾਗਤ ਵਧਣ ਕਾਰਨ ਦੁੱਧ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ।