Milk Benefits: ਦੁੱਧ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਇਸ ਨੂੰ ਪੀਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਦੁੱਧ ਸਿਰਫ਼ ਬੱਚਿਆਂ ਲਈ ਹੀ ਨਹੀਂ ਸਗੋਂ ਔਰਤਾਂ ਲਈ ਵੀ ਲਾਭਦਾਇਕ ਹੈ (Milk Benefits)।