Cow Milk: ਹਾਲ ਹੀ 'ਚ ਕੁਝ ਕੰਪਨੀਆਂ ਨੇ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਸੀ। ਇਸ ਨਾਲ ਹੀ ਹੁਣ ਇਕ ਹੋਰ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਤੋਂ ਬਾਅਦ ਹੁਣ ਲੋਕਾਂ ਦੀਆਂ ਜੇਬਾਂ 'ਤੇ ਕਾਫੀ ਅਸਰ ਪੈਣ ਵਾਲਾ ਹੈ।