ਹਿਮਾਚਲ ਪ੍ਰਦੇਸ਼ ਵਿੱਚ ਦੁੱਧ ਉਤਪਾਦਕ ਕਿਸਾਨਾਂ ਦੀ ਆਮਦਨ ਵਧੇਗੀ



ਸਰਕਾਰ ਹਿਮ ਗੰਗਾ ਸਕੀਮ ਸ਼ੁਰੂ ਕਰ ਰਹੀ ਹੈ



ਸੂਬਾ ਸਰਕਾਰ 500 ਕਰੋੜ ਰੁਪਏ ਖਰਚ ਕਰੇਗੀ



ਸੂਬਾ ਸਰਕਾਰ ਕਿਸਾਨਾਂ ਤੋਂ 100 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਖਰੀਦੇਗੀ



ਗਾਂ ਦਾ ਦੁੱਧ 80 ਰੁਪਏ, ਮੱਝ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਹੋਵੇਗਾ



ਸੂਬਾ ਸਰਕਾਰ ਡੇਅਰੀ ਉਦਯੋਗ ਨੂੰ ਉਤਸ਼ਾਹਿਤ ਕਰ ਰਹੀ ਹੈ



ਹਿਮ ਗੰਗਾ ਯੋਜਨਾ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ



ਸੂਬਾ ਸਰਕਾਰ ਕਾਂਗੜਾ ਜ਼ਿਲ੍ਹੇ ਨੂੰ ਸੈਰ ਸਪਾਟੇ ਦੀ ਰਾਜਧਾਨੀ ਬਣਾਏਗੀ



ਇਸ ਦੇ ਲਈ ਏਸ਼ੀਅਨ ਡਿਵੈਲਪਮੈਂਟ ਬੈਂਕ ਤੋਂ ਸਹਿਯੋਗ ਲਿਆ ਗਿਆ ਹੈ



ਇੱਥੇ 1311 ਕਰੋੜ ਨਾਲ ਸੈਰ-ਸਪਾਟਾ ਵਿਕਾਸ ਪ੍ਰੋਗਰਾਮ ਸ਼ੁਰੂ ਹੋਵੇਗਾ