ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਗੁੱਟ ਦੀ ਸੱਟ ਕਾਰਨ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਫਿਰ ਵੀ ਇੱਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ।