ਠੰਡ ਦਾ ਮੌਸਮ ਸ਼ੁਰੂ ਹੁੰਦੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ। ਖੰਘ, ਜ਼ੁਕਾਮ ਅਤੇ ਬੁਖਾਰ ਵਰਗੀਆਂ ਸਮੱਸਿਆਵਾਂ ਆਮ ਹੋ ਜਾਂਦੀਆਂ ਹਨ।