ਸਵੇਰੇ ਸੂਰਜ ਚੜ੍ਹਨ ਦੇ ਨਾਲ ਉੱਠਣਾ ਸਿਹਤ ਲਈ ਚੰਗਾ ਹੁੰਦਾ ਹੈ। ਖਾਸ ਕਰਕੇ ਉਹ ਲੋਕ ਜਿਨ੍ਹਾਂ ਨੂੰ ਸਾਰਾ ਦਿਨ ਬੰਦ ਕਮਰੇ ਵਿੱਚ ਬੈਠ ਕੇ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਸੂਰਜ ਦੀ ਰੌਸ਼ਨੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ।