Mohammed Siraj Becomes The Number 1 ODI Ranking Bowler: ਏਸ਼ੀਆ ਕੱਪ 2023 ਦੇ ਫਾਈਨਲ ਮੈਚ 'ਚ ਭਾਰਤੀ ਟੀਮ ਦੀ ਜਿੱਤ 'ਚ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਅਹਿਮ ਭੂਮਿਕਾ ਨਿਭਾਈ।