ਮੋਨਾਲੀਸਾ ਨੇ ਹਾਲ ਹੀ 'ਚ ਆਪਣੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਸ਼ਾਨਦਾਰ ਪਹਿਰਾਵਾ ਪਾਇਆ ਹੋਇਆ ਹੈ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕ ਤੇ ਕਮੈਂਟ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ

ਭੋਜਪੁਰੀ ਅਭਿਨੇਤਰੀ ਮੋਨਾਲੀਸਾ ਇਨ੍ਹੀਂ ਦਿਨੀਂ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਧੂਮ ਮਚਾ ਰਹੀ ਹੈ

ਮੋਨਾਲੀਸਾ ਨੇ ਸਿਲਵਰ ਸੀਕੁਇਨ ਟਰਾਊਜ਼ਰ ਦੇ ਨਾਲ ਲਾਲ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ

ਅਦਾਕਾਰਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ

ਹਾਲਾਂਕਿ ਲੋਕਾਂ ਨੂੰ ਇਹ ਆਊਟਫਿਟ ਪਾਰਟੀ ਲਈ ਕਾਫੀ ਪਰਫੈਕਟ ਲੱਗ ਰਿਹਾ ਹੈ

ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਇੱਕ ਤੋਂ ਵਧ ਕੇ ਇੱਕ ਸੈਕਸੀ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਅਭਿਨੇਤਰੀ ਨੇ ਓਪਨ ਹੇਅਰ ਤੇ ਬ੍ਰਾਉਨਿਸ਼ ਨਿਊਡ ਲੁੱਕ ਮੇਕਅਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ

ਮੋਨਾਲੀਸਾ ਨੇ ਆਪਣੇ ਕਰੀਅਰ ਵਿੱਚ 100 ਤੋਂ ਵੱਧ ਪ੍ਰੋਜੈਕਟਾਂ ਵਿੱਚ ਕੰਮ ਕੀਤੇ ਹਨ