ਅਭਿਨੇਤਰੀ ਮੋਨਾਲੀਸਾ ਹਰ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ

ਅਦਾਕਾਰਾ ਆਪਣੇ ਬੋਲਡ ਅੰਦਾਜ਼ ਲਈ ਵੀ ਜਾਣੀ ਜਾਂਦੀ ਹੈ

ਮੋਨਾਲੀਸਾ ਨੇ ਭੋਜਪੁਰੀ ਇੰਡਸਟਰੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ

ਮੋਨਾਲੀਸਾ ਛੋਟੇ ਪਰਦੇ ਦੀ ਦੁਨੀਆ 'ਚ ਵੀ ਵੱਡਾ ਨਾਂ ਬਣ ਚੁੱਕੀ ਹੈ

ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਮੋਨਾਲੀਸਾ ਹਰ ਰੋਜ਼ ਆਪਣੇ ਫੈਨਜ਼ ਨਾਲ ਆਪਣੇ ਨਵੇਂ ਫੋਟੋਸ਼ੂਟ ਸ਼ੇਅਰ ਕਰਦੀ ਰਹਿੰਦੀ ਹੈ

ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਨਵਾਂ ਫੋਟੋਸ਼ੂਟ ਸ਼ੇਅਰ ਕੀਤਾ ਹੈ

ਜਿਸ 'ਚ ਉਹ ਬਲੈਕ ਕ੍ਰੌਪ ਟਾਪ ਅਤੇ ਨੀਲੇ ਰੰਗ ਦੀ ਸ਼ਾਰਟ ਸਕਰਟ ਪਾਈ ਨਜ਼ਰ ਆ ਰਹੀ ਹੈ

ਤਸਵੀਰਾਂ 'ਚ ਅਦਾਕਾਰਾ ਆਪਣੇ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ

ਮੋਨਾਲੀਸਾ ਦੇ ਕਿਲਰ ਪੋਜ਼ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਤਸਵੀਰਾਂ 'ਤੇ ਕਮੈਂਟ ਕਰ ਰਹੇ ਹਨ