ਮੋਨਾਲੀਸਾ ਬੋਲਡ ਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦਾ ਅੰਦਾਜ਼ ਦੇਖ ਕੇ ਇੱਕ ਵਾਰ ਫਿਰ ਲੋਕਾਂ ਦੇ ਹੋਸ਼ ਉੱਡ ਗਏ ਹਨ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਉਸਦਾ ਹਰ ਇੱਕ ਲੁੱਕ ਇੰਟਰਨੈੱਟ 'ਤੇ ਤਬਾਹੀ ਮਚਾਉਣਾ ਸ਼ੁਰੂ ਕਰ ਦਿੰਦਾ ਹੈ ਪ੍ਰਸ਼ੰਸਕ ਵੀ ਉਨ੍ਹਾਂ ਦੀ ਹਰ ਬੋਲਡ ਤੇ ਖੂਬਸੂਰਤ ਤਸਵੀਰ 'ਤੇ ਲਾਈਕ ਤੇ ਕਮੈਂਟ ਕਰਦੇ ਨਹੀਂ ਥੱਕਦੇ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਐਥਨਿਕ ਲੁੱਕ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅੰਦਾਜ਼ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਮੋਨਾਲੀਸਾ ਨੇ ਆਪਣੀਆਂ ਤਾਜ਼ਾ ਤਸਵੀਰਾਂ 'ਚ ਬਲੈਕ ਕਲਰ ਦੀ ਸਾੜੀ ਪਾਈ ਹੈ ਅਦਾਕਾਰਾ ਹਮੇਸ਼ਾ ਹੀ ਆਪਣੇ ਲੁੱਕ ਨੂੰ ਲੈ ਕੇ ਇੰਟਰਨੈੱਟ 'ਤੇ ਹੰਗਾਮਾ ਮਚਾ ਦਿੰਦੀ ਹੈ ਉਹ ਇੰਸਟਾਗ੍ਰਾਮ 'ਤੇ ਆਪਣੀਆਂ ਪੋਸਟਾਂ ਰਾਹੀਂ ਪ੍ਰਸ਼ੰਸਕਾਂ ਨੂੰ ਲੁਭਾਉਣ 'ਚ ਲੱਗੀ ਹੋਈ ਹੈ