ਮੋਨਾਲੀਸਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ

ਅਦਾਕਾਰਾ ਆਪਣੀਆਂ ਬੋਲਡ ਤਸਵੀਰਾਂ ਨਾਲ ਹੌਟਨੈੱਸ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ

ਮੋਨਾਲੀਸਾ ਜਦੋਂ ਵੀ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ

ਪ੍ਰਸ਼ੰਸਕ ਮੋਨਾਲੀਸਾ ਦੀਆਂ ਤਸਵੀਰਾਂ 'ਤੇ ਜ਼ਬਰਦਸਤ ਲਾਈਕ ਅਤੇ ਕਮੈਂਟ ਕਰ ਰਹੇ ਹਨ

ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਭੂਰੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ

ਇਸ ਸ਼ਾਰਟ ਡਰੈੱਸ 'ਚ ਮੋਨਾਲੀਸਾ ਬੇਹੱਦ ਸ਼ਾਨਦਾਰ ਅਤੇ ਹੌਟ ਲੱਗ ਰਹੀ ਹੈ

ਅਦਾਕਾਰਾ ਮੋਨਾਲੀਸਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ

ਫੋਟੋਆਂ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਮਸਤ ਜਦਕਿ ਦੂਜੇ ਨੇ ਲਿਖਿਆ- ਹੌਟਨੈੱਸ

ਇੰਸਟਾਗ੍ਰਾਮ 'ਤੇ ਅਦਾਕਾਰਾ ਨੂੰ 50 ਲੱਖ ਤੋਂ ਜ਼ਿਆਦਾ ਯੂਜ਼ਰਸ ਫਾਲੋ ਕਰਦੇ ਹਨ