ਮੋਨਾਲੀਸਾ ਆਪਣੀਆਂ ਬੋਲਡ ਤੇ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ 'ਤੇ ਧੂਮ ਮਚਾ ਰਹੀ ਹੈ ਪ੍ਰਸ਼ੰਸਕ ਉਸ ਦੀ ਹੌਟਨੈੱਸ ਨੂੰ ਦੇਖ ਕੇ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤੀਆਂ ਹਨ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਆਪਣੀ ਬੋਲਡ ਫਿਗਰ ਤੇ ਲੁੱਕ ਕਾਰਨ ਚਰਚਾ 'ਚ ਰਹਿੰਦੀ ਹੈ ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਸਿਜ਼ਲਿੰਗ ਅਤੇ ਹੌਟ ਨਜ਼ਰ ਆ ਰਹੀ ਹੈ ਉਸ ਨੇ ਰਿਵੀਲਿੰਗ ਬਲੈਕ ਕਲਰ ਦਾ ਡੀਪਨੇਕ ਆਊਟਫਿਟ ਪਾਇਆ ਹੋਇਆ ਹੈ ਮੋਨਾਲੀਸਾ ਦੇ ਕਿਲਰ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਖੂਬ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ ਇੱਕ ਯੂਜ਼ਰ ਨੇ ਲਿਖਿਆ- ਬਹੁਤ ਹੌਟ ਮੋਨਾਲੀਸਾ, ਦੂਜੇ ਨੇ ਲਿਖਿਆ- ਤੁਹਾਡਾ ਹਰ ਅੰਦਾਜ਼ ਸ਼ਾਨਦਾਰ ਹੈ ਜਦੋਂ ਵੀ ਅਦਾਕਾਰਾ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ