ਮੋਨਾਲੀਸਾ ਸਟਾਈਲਿਸ਼ ਲੁੱਕ ਤੇ ਫੈਸ਼ਨ ਸਟੇਟਮੈਂਟਸ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ

ਅਭਿਨੇਤਰੀ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਲੋਕਾਂ 'ਚ ਟਾਕ ਆਫ ਦਾ ਟਾਊਨ ਬਣ ਜਾਂਦੀ ਹੈ

ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਗਲੈਮਰਸ ਲੁੱਕ 'ਚ ਤਸਵੀਰਾਂ ਕਲਿੱਕ ਕੀਤੀਆਂ ਹਨ

ਮੋਨਾਲੀਸਾ ਹਮੇਸ਼ਾ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਉਹ ਜਦੋਂ ਵੀ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਚਿੱਟੇ ਰੰਗ ਦਾ ਬਾਡੀਕੋਨ ਆਊਟਫਿਟ ਪਾਇਆ ਹੋਇਆ ਹੈ

ਮੋਨਾਲੀਸਾ ਆਪਣੇ ਲੇਟੈਸਟ ਲੁੱਕ 'ਚ ਕਾਫੀ ਸਿਜ਼ਲਿੰਗ ਅਤੇ ਹੌਟ ਲੱਗ ਰਹੀ ਹੈ

ਅਭਿਨੇਤਰੀ ਨੇ ਖੁੱਲ੍ਹੇ ਵਾਲ ਤੇ ਹਲਕੇ ਮੇਕਅੱਪ ਲੁੱਕ ਕਰ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਮੋਨਾਲੀਸਾ ਅੱਜ ਭੋਜਪੁਰੀ ਇੰਡਸਟਰੀ ਤੋਂ ਲੈ ਕੇ ਟੀਵੀ ਇੰਡਸਟਰੀ ਤੱਕ ਵੱਡਾ ਚਿਹਰਾ ਬਣ ਚੁੱਕੀ ਹੈ