ਮੋਨਾਲੀਸਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਰਾਹੀਂ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ

ਮੋਨਾਲੀਸਾ ਨੇ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ

ਮੋਨਾਲੀਸਾ ਆਪਣੀ ਬੋਲਡਨੈੱਸ ਤੇ ਹੌਟਨੈੱਸ ਕਾਰਨ ਕਾਫੀ ਸੁਰਖੀਆਂ ਬਟੋਰ ਰਹੀ ਹੈ

ਹਾਲ ਹੀ 'ਚ ਮੋਨਾਲੀਸਾ ਨੇ ਆਪਣੇ ਲੇਟੈਸਟ ਗਲੈਮਰਸ ਲੁੱਕ 'ਚ ਫੋਟੋਸ਼ੂਟ ਕਰਵਾਇਆ ਹੈ

ਮੋਨਾਲੀਸਾ ਨੇ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਸੈਕਸੀ ਅੰਦਾਜ਼ 'ਚ ਪੋਜ਼ ਦਿੱਤੇ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਚਿੱਟੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ

ਜਿਸ 'ਚ ਅਭਿਨੇਤਰੀ ਮੋਨਾਲੀਸਾ ਕਿਲਰ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਮੋਨਾਲੀਸਾ ਨੇ ਓਪਨ ਕਰਲੀ ਹੇਅਰ ਤੇ ਨਿਊਡ ਲਿਪਸਟਿਕ ਲਗਾ ਕੇ ਆਪਣਾ ਲੁੱਕ ਪੂਰਾ ਕੀਤਾ

ਅਭਿਨੇਤਰੀ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਹੈ

ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਤਸਵੀਰਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹਨ