ਮੋਨਾਲੀਸਾ ਬੋਲਡ ਤੇ ਹੌਟਨੈੱਸ ਨਾਲ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ

ਹਾਲ ਹੀ 'ਚ ਹੋਏ ਫੋਟੋਸ਼ੂਟ 'ਚ ਅਦਾਕਾਰਾ ਨੇ ਆਪਣੀ ਹੌਟਨੈੱਸ ਦਿਖਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ

ਮੋਨਾਲੀਸਾ ਸਟਾਈਲਿਸ਼ ਤੇ ਬੋਲਡ ਡਰੈਸਿੰਗ ਸੈਂਸ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦੀ ਹੈ

ਉਸ ਦਾ ਹਰ ਲੁੱਕ ਇੰਸਟਾਗ੍ਰਾਮ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ

ਇਨ੍ਹਾਂ ਤਾਜ਼ਾ ਤਸਵੀਰਾਂ 'ਚ ਮੋਨਾਲੀਸਾ ਨੇ ਲਹਿੰਗਾ ਪਾਇਆ ਹੋਇਆ ਹੈ

ਪੀਲੇ ਰੰਗ ਦੇ ਇਸ ਪਹਿਰਾਵੇ 'ਚ ਮੋਨਾਲੀਸਾ ਬੇਹੱਦ ਖੂਬਸੂਰਤ ਲੱਗ ਰਹੀ ਹੈ

ਅਭਿਨੇਤਰੀ ਆਪਣੇ ਸਟਾਈਲ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲੋਕਾਂ ਨੂੰ 'ਮੇਰੇ ਲਈ ਕੈਪਸ਼ਨ' ਲਿਖਣ ਲਈ ਕਿਹਾ ਹੈ