ਭੋਜਪੁਰੀ ਸਟਾਰ ਮੋਨਾਲੀਸਾ ਦੇ ਪੂਰੇ ਦੇਸ਼ ਵਿੱਚ ਪ੍ਰਸ਼ੰਸਕ ਹਨ
ABP Sanjha

ਭੋਜਪੁਰੀ ਸਟਾਰ ਮੋਨਾਲੀਸਾ ਦੇ ਪੂਰੇ ਦੇਸ਼ ਵਿੱਚ ਪ੍ਰਸ਼ੰਸਕ ਹਨ

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਫੈਨ ਫਾਲੋਇੰਗ ਲਿਸਟ ਵੀ ਇਸ ਗੱਲ ਦਾ ਸਬੂਤ ਹੈ
ABP Sanjha

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਫੈਨ ਫਾਲੋਇੰਗ ਲਿਸਟ ਵੀ ਇਸ ਗੱਲ ਦਾ ਸਬੂਤ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ
ABP Sanjha

ABP Sanjha

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਸੈਕਸੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ
ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਉਸ ਦੇ ਸੈਕਸੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ

ABP Sanjha

ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ

ਹਾਲ ਹੀ 'ਚ ਉਸ ਦੇ ਲੇਟੈਸਟ ਬੋਲਡ ਅੰਦਾਜ਼ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ

ABP Sanjha

ABP Sanjha

ਮੋਨਾਲੀਸਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਸਿਲਵਰ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ

ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਜ਼ਮੀਨ 'ਤੇ ਬੈਠ ਕੇ ਬੇਹੱਦ ਸੈਕਸੀ ਅੰਦਾਜ਼ 'ਚ ਪੋਜ਼ ਦੇ ਰਹੀ ਹੈ

ABP Sanjha

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ

ਅਭਿਨੇਤਰੀ ਨੇ ਈਅਰਰਿੰਗਸ, ਲਹਿਰਾਉਂਦੇ ਖੁੱਲ੍ਹੇ ਵਾਲ ਤੇ ਹਲਕੇ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ