ਸਰਦੀਆਂ 'ਚ ਚਾਹ ਨੂੰ ਸਭ ਤੋਂ ਵਧੀਆ ਇਮਿਊਨਿਟੀ ਬੂਸਟਰ ਕਿਹਾ ਜਾਂਦਾ ਹੈ। ਹਾਲਾਂਕਿ ਸਰਦੀਆਂ ਦੇ ਮੌਸਮ 'ਚ ਵੀ ਜ਼ਿਆਦਾ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਿਹਤ ਮਾਹਿਰ ਸਰਦੀਆਂ ਵਿੱਚ ਜ਼ਿਆਦਾ ਚਾਹ ਨਾ ਪੀਣ ਦੀ ਸਲਾਹ ਦਿੰਦੇ ਹਨ।