ਗਾਜ਼ਾ ਪੱਟੀ ਤੋਂ ਚੱਲ ਰਹੇ ਕੱਟੜਪੰਥੀ ਸੰਗਠਨ ਹਮਾਸ ਨੇ ਸ਼ਨੀਵਾਰ (7 ਅਕਤੂਬਰ) ਦੀ ਸਵੇਰ ਨੂੰ ਦੱਖਣੀ ਇਜ਼ਰਾਈਲ 'ਤੇ ਅਚਾਨਕ ਹਮਲਾ ਕਰ ਦਿੱਤਾ।