ਸਭ ਤੋਂ ਵੱਧ ਸ਼ਰਾਬ ਪੀਣ ਵਾਲੇ ਰਾਜਾਂ ਵਿੱਚ ਛੱਤੀਸਗੜ੍ਹ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਲਗਭਗ 3 ਕਰੋੜ ਦੀ ਆਬਾਦੀ ਵਾਲੇ ਸੂਬੇ ਛੱਤੀਸਗੜ੍ਹ ਦੀ 35.6 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ।
ਤੀਜੇ ਨੰਬਰ 'ਤੇ ਆਉਣ ਵਾਲੇ ਆਂਧਰਾ ਪ੍ਰਦੇਸ਼ ਦੇ ਲਗਭਗ 34.5 ਫੀਸਦੀ ਲੋਕ ਨਿਯਮਿਤ ਤੌਰ 'ਤੇ ਸ਼ਰਾਬ ਦਾ ਸੇਵਨ ਕਰਦੇ ਹਨ।
ਪੰਜਾਬ ਇਸ ਸੂਚੀ 'ਚ ਚੌਥੇ ਨੰਬਰ 'ਤੇ ਹੈ। ਕਰੀਬ 3 ਕਰੋੜ ਦੀ ਆਬਾਦੀ ਵਾਲੇ ਪੰਜਾਬ ਰਾਜ ਦੀ 28.5 ਫੀਸਦੀ ਆਬਾਦੀ ਸ਼ਰਾਬ ਦਾ ਸੇਵਨ ਕਰਦੀ ਹੈ। ਇੱਥੇ ਰੈਗੂਲਰ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਇਸ ਦਾ 6 ਫੀਸਦੀ ਹੈ।